ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਦੇ ਜਲੰਧਰ ਕੇਂਦਰੀ ਦੇ ਉਮੀਦਵਾਰ ਸ੍ਰੀ ਚੰਦਨ ਗਰੇਵਾਲ ਜੀ ਨੇ 56 ਨੰਬਰ ਵਾਰਡ ਦੇ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਸਮੇਂ ਗਠਜੋੜ ਨੂੰ ਵਾਰਡ ਨਿਵਾਸੀਆਂ ਵਲੋਂ ਭਰਪੂਰ ਸਮਰਥਨ ਮਿਲਿਆ ਅਤੇ ਭਾਜਪਾ ਅਤੇ ਕਾਂਗਰਸ ਦੇ ਬਹੁਤ ਸਾਰੇ ਲੋਕ ਸ਼੍ਰੀ ਰਘੂਨਾਥ ਢਲ ਜੀ ਅਤੇ ਸੁਰਿੰਦਰ ਕੋਰ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
Comments
Post a Comment