ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਚੰਦਨ ਗਰੇਵਾਲ ਦੇ ਹੱਕ ਚ ਫ਼ਗਵਾੜਾ ਵਿੱਚ ਰੈਲੀ ਦਾ ਆਯੋਜਨ।

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਰੱਖੀ ਅੱਜ ਫ਼ਗਵਾੜਾ ਰੈਲੀ ਵਿੱਚ ਜਾਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਨੇ , ਹਲਕਾ ਕੇਂਦਰੀ ਜਲੰਧਰ ਦੇ ਇੰਚਾਰਜ ਚੰਦਨ ਗਰੇਵਾਲ ਵੱਲੋਂ ਆਯੋਜਿਤ ਸਮਾਗਮ ਵਿਚ ਸ਼ਿਰਕਤ ਕੀਤੀ, ਅਤੇ ਭਾਜਪਾ, ਕਾਂਗਰਸ ਤੇ 'ਆਪ' ਸਮੇਤ ਵੱਖੋ-ਵੱਖ ਸਿਆਸੀ ਦਲਾਂ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਲੋਕਾਂ ਦਾ ਸਵਾਗਤ ਕੀਤਾ।

Comments