ਸ੍ਰੀ ਚੰਦਨ ਗਰੇਵਾਲ ਜੀ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਤੇ ਵੱਖ ਵੱਖ ਮੰਦਿਰਾਂ ਵਿੱਚ ਹਾਜ਼ਰੀ ਭਰੀ।

ਸ਼੍ਰੋਮਣੀ ਅਕਾਲੀ ਦਲ ਹਲਕਾ ਜਲੰਧਰ ਸੈਂਟਰਲ ਦੇ ਇੰਚਾਰਜ ਸ੍ਰੀ ਚੰਦਨ ਗਰੇਵਾਲ ਜੀ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਤੇ ਵੱਖ ਵੱਖ ਮੰਦਿਰਾਂ ਵਿੱਚ ਹਾਜ਼ਰੀ ਭਰੀ ਅਤੇ ਮੰਦਿਰ ਕਮੇਟੀਆਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ

Comments