ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਹਲਕਾ ਇੰਚਾਰਜਾਂ ਨਾਲ ਮੁਲਾਕਾਤ ਕੀਤੀ।

ਪਾਰਟੀ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪਾਰਟੀ ਦੇ ਹਲਕਾ ਇੰਚਾਰਜਾਂ ਅਤੇ ਯੂਥ ਅਕਾਲੀ ਦਲ ਦੇ ​​ਜ਼ਿਲ੍ਹਾ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ। ਵਿਧਾਨ ਸਭਾ ਚੋਣਾਂ 2022 ਵੱਲ੍ਹ ਜੋਸ਼ ਤੇ ਜਜ਼ਬੇ ਨਾਲ ਕਦਮ ਵਧਾ ਰਹੇ ਪਾਰਟੀ ਅਹੁਦੇਦਾਰਾਂ ਦੇ ਆਤਮ ਵਿਸ਼ਵਾਸ ਨੇ ਮੇਰਾ ਹੌਸਲਾ ਹੋਰ ਵੀ ਬੁਲੰਦ ਕਰ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਚੋਣਾਂ 'ਚ ਸ਼ਾਨਦਾਰ ਜਿੱਤ ਦਰਜ ਕਰਨ ਵਾਲੀ ਟੀਮ ਨਾਲ ਵੀ ਮੁਲਾਕਾਤ ਕੀਤੀ, ਅਤੇ ਇਸ ਸ਼ਾਲਘਾਯੋਗ ਜਿੱਤ ਲਈ ਵਧਾਈ ਦਿੱਤੀ।

Comments