ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਜਿਲਾ ਪ੍ਰਧਾਨ ਸਰਦਾਰ ਕੁਲਵੰਤ ਸਿੰਘ ਮੰਣਨ ਦੀ ਅਗਵਾਈ ਵਿੱਚ ਖੂਨਦਾਨ ਕੈਂਪ ਲਾਇਆ ਗਿਆ। ਇਸ ਵਿਚ ਹੋਰਨਾਂ ਤੋਂ ਇਲਾਵਾ ਜਲੰਧਰ ਕੇਂਦਰੀ ਦੇ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਦੇ ਉਮੀਦਵਾਰ ਸ੍ਰੀ ਚੰਦਨ ਗਰੇਵਾਲ ਜੀ ਵੀ ਸ਼ਾਮਲ ਹੋਏ ਅਤੇ ਖੂਨਦਾਨੀਆਂ ਦੀ ਤਾਰੀਫ਼ ਕੀਤੀ ਅਤੇ ਕਿਹਾ ਖੂਨਦਾਨ ਸੱਭ ਤੋਂ ਉਤਮ ਦਾਨ ਹੈ ਜੋ ਕਿ ਹਰ ਅਮੀਰ ਗਰੀਬ ਦੀ ਜਾਨ ਬਚਾਉਣ ਵਿੱਚ ਸਹਾਈ ਹੁੰਦਾ ਹੈ।
Comments
Post a Comment