ਸ੍ਰੀ ਚੰਦਨ ਗਰੇਵਾਲ ਜੀ ਨੇ ਓਲੰਪੀਅਨ ਮਨਦੀਪ ਸਿੰਘ ਨਾਲ ਮੁਲਾਕਾਤ ਕੀਤੀ।

ਸ਼੍ਰੋਮਣੀ ਅਕਾਲੀ ਦਲ ਹਲਕਾ ਕੇਂਦਰੀ ਜਲੰਧਰ ਦੇ ਇੰਚਾਰਜ ਸ੍ਰੀ ਚੰਦਨ ਗਰੇਵਾਲ ਜੀ ਨੇ ਅੱਜ ਭਾਰਤੀ ਹਾਕੀ ਟੀਮ ਦੇ ਖਿਡਾਰੀ ਓਲੰਪੀਅਨ ਮਨਦੀਪ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਮੁਬਾਰਕਬਾਦ ਦਿੱਤੀ

Comments