ਸ੍ਰੀ ਚੰਦਨ ਗਰੇਵਾਲ ਜੀ ਨੇ SOI ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਦੋਆਬਾ ਪ੍ਰਧਾਨ ਸਰਦਾਰ ਗੁਰਿੰਦਰ ਸਿੰਘ ਸੋਨੂੰ ਜੀ ਅਤੇ ਉਨ੍ਹਾਂ ਦੀ ਟੀਮ ਨੇ ਮੁਲਾਕਾਤ ਕੀਤੀ।

ਸ਼੍ਰੋਮਣੀ ਅਕਾਲੀ ਦਲ ਹਲਕਾ ਜਲੰਧਰ ਸੈਂਟਰਲ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸ੍ਰੀ ਚੰਦਨ ਗਰੇਵਾਲ ਜੀ SOI ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਦੋਆਬਾ ਪ੍ਰਧਾਨ ਸਰਦਾਰ ਗੁਰਿੰਦਰ ਸਿੰਘ ਸੋਨੂੰ ਜੀ ਅਤੇ ਉਨ੍ਹਾਂ ਦੀ ਟੀਮ ਨੇ ਮੁਲਾਕਾਤ ਕੀਤੀ ਅਤੇ ਹਲਕਾ ਸੈਂਟਰਲ ਦੀਆਂ ਗਤੀਵਿਧੀਆਂ ਤੇ ਵਿਚਾਰ ਵਟਾਂਦਰਾ ਕੀਤਾ , ਇਸ ਮੌਕੇ ਤੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜੁਗਰਾਜ ਸਿੰਘ ਤੱਖਰ ਹਰਜਾਪ ਸਿੰਘ ਸੰਘਾ ਖਾਸਤੌਰ ਤੇ ਮੌਜੂਦ ਰਹੇ ਦੋਆਬਾ ਪ੍ਰਧਾਨ ਗੁਰਿਦਰ ਸਿੰਘ ਸੋਨੂੰ ਨੇ ਚੰਦਨ ਗਰੇਵਾਲ ਜੀ ਉਨ੍ਹਾਂ ਦੀਆਂ ਹਲਕੇ ਦੀਆਂ ਚੋਣਾਂ ਵਿਚ ਯੂਥ ਦਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ

Comments